HomePunjabi NewsLiberal Breakingਕਿਸਾਨਾਂ ਬਾਰੇ ਦਿੱਤੇ ਬਿਆਨ ਤੋਂ ਬਾਅਦ ਕੰਗਣਾ ਰਣੌਤ ਤੇ ਭੜਕੇ ਰਾਹੁਲ ਗਾਂਧੀ

ਕਿਸਾਨਾਂ ਬਾਰੇ ਦਿੱਤੇ ਬਿਆਨ ਤੋਂ ਬਾਅਦ ਕੰਗਣਾ ਰਣੌਤ ਤੇ ਭੜਕੇ ਰਾਹੁਲ ਗਾਂਧੀ

ਕਿਸਾਨਾਂ ਤੇ ਦਿੱਤੇ ਗਏ ਬਿਆਨ ਤੇ ਰਾਹੁਲ ਗਾਂਧੀ ਨੇ ਨਰਾਜ਼ਗੀ ਜਾਹਿਰ ਕਰਦਿਆਂ ਕਿਹਾ ਹੈ ਕਿ “ਭਾਜਪਾ ਦੀ ਕਿਸਾਨ ਵਿਰੋਧੀ ਨੀਤੀ ਅਤੇ ਨੀਅਤ ਦਾ ਇੱਕ ਹੋਰ ਸਬੂਤ ਹੈ। ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ‘ਚ ਨਾਕਾਮ ਰਹੀ ਮੋਦੀ ਸਰਕਾਰ ਦੀ ਪ੍ਰਚਾਰ ਮਸ਼ੀਨਰੀ ਲਗਾਤਾਰ ਕਿਸਾਨਾਂ ਨੂੰ ਜ਼ਲੀਲ ਕਰਨ ਵਿੱਚ ਲੱਗੀ ਹੋਈ ਹੈ।”

RELATED ARTICLES

Most Popular

Recent Comments