ਰਾਹੁਲ ਗਾਂਧੀ ਨੇ ਕਿਹਾ ਕਿ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਜਵਾਬ ਦੇਣਾ ਚਾਹੀਦਾ ਹੈ। ਉਹ ਸੁਪਰੀਮ ਕੋਰਟ ਅਤੇ ਪੀਐਮ ਮੋਦੀ ਦੀ ਗੱਲ ਕਰ ਰਹੇ ਹਨ, ਪਰ ਉਹ ਇਹ ਨਹੀਂ ਦੱਸ ਰਹੇ ਹਨ ਕਿ ਉਹ ਕੀ ਕਰ ਰਹੇ ਹਨ। NEET ਦੇਸ਼ ਦੇ ਨੌਜਵਾਨਾਂ ਲਈ ਇੱਕ ਮਹੱਤਵਪੂਰਨ ਮੁੱਦਾ ਹੈ। ਅਸੀਂ ਹਮੇਸ਼ਾ ਸੰਸਦ ‘ਚ ਚਰਚਾ ਚਾਹੁੰਦੇ ਹਾਂ, ਪਰ ਸਰਕਾਰ ਇਸ ‘ਚ ਕੋਈ ਦਿਲਚਸਪੀ ਨਹੀਂ ਲੈ ਰਹੀ, ਪਰ ਅਸੀਂ ਇਸ ਮੁੱਦੇ ਨੂੰ ਉਠਾਉਂਦੇ ਰਹਾਂਗੇ ਅਤੇ ਸਰਕਾਰ ‘ਤੇ ਦਬਾਅ ਬਣਾਉਂਦੇ ਰਹਾਂਗੇ।
ਰਾਹੁਲ ਗਾਂਧੀ ਨੇ NEET ਦੇ ਮੁੱਦੇ ਤੇ ਕੇਂਦਰ ਸਰਕਾਰ ਨੂੰ ਘੇਰਿਆ
RELATED ARTICLES