More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫ਼ੈਸਲਾ, ਭੂਪੇਸ਼...

    ਬ੍ਰੇਕਿੰਗ: ਪੰਜਾਬ ਕਾਂਗਰਸ ਦੇ ਕਲੇਸ਼ ‘ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫ਼ੈਸਲਾ, ਭੂਪੇਸ਼ ਬਘੇਲ ਵਾਪਸ ਭੇਜੇ

    ਨਵੀਂ ਦਿੱਲੀ: ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਵਿਵਾਦ ‘ਤੇ ਹੁਣ ਅੰਤਿਮ ਫ਼ੈਸਲਾ ਰਾਹੁਲ ਗਾਂਧੀ ਵੱਲੋਂ ਲਏ ਜਾਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੂੰ ਛੱਤੀਸਗੜ੍ਹ ਵਾਪਸ ਭੇਜ ਦਿੱਤਾ ਗਿਆ ਹੈ। ਉੱਥੇ ਹੀ ਚਰਨਜੀਤ ਸਿੰਘ ਚੰਨੀ ਧੜੇ ਨਾਲ ਦੂਰੀ ਬਣਾਈ ਗਈ ਹੈ, ਜਦਕਿ ਰਾਜਾ ਵੜਿੰਗ ਵਰਕਰਾਂ ਨਾਲ ਮੀਟਿੰਗਾਂ ਵਿੱਚ ਰੁੱਝੇ ਹੋਏ ਹਨ।

    RELATED ARTICLES

    Most Popular

    Recent Comments