HomePunjabi NewsLiberal Breakingਪੰਜਾਬ ਪਹੁੰਚੇ ਰਾਹੁਲ ਗਾਂਧੀ ਨੇ ਦਿੱਤਾ ਬਿਆਨ ਸਰਕਾਰ ਬਣੀ ਤਾਂ ਕਿਸਾਨਾਂ ਦਾ...

ਪੰਜਾਬ ਪਹੁੰਚੇ ਰਾਹੁਲ ਗਾਂਧੀ ਨੇ ਦਿੱਤਾ ਬਿਆਨ ਸਰਕਾਰ ਬਣੀ ਤਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਾਂਗੇ

ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ 29 ਮਈ ਨੂੰ ਪੰਜਾਬ ਦੌਰੇ ‘ਤੇ ਹਨ। ਉਨ੍ਹਾਂ ਨੇ ਸਭ ਤੋਂ ਪਹਿਲਾਂ ਲੁਧਿਆਣਾ ਦੇ ਦਾਖਾ ਦੀ ਦਾਣਾ ਮੰਡੀ ਵਿਖੇ ਰੈਲੀ ਨੂੰ ਸੰਬੋਧਨ ਕੀਤਾ। ਜਿੱਥੇ ਉਨ੍ਹਾਂ ਕਿਹਾ ਕਿ ਆਈ.ਐਨ.ਡੀ.ਆਈ.ਏ. ਜੇਕਰ ਬਲਾਕ ਦੀ ਸਰਕਾਰ ਬਣੀ ਤਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰ ਦਿਆਂਗੇ। ਕਿਸਾਨਾਂ ਨੂੰ 30 ਦਿਨਾਂ ਦੇ ਅੰਦਰ ਬੀਮੇ ਦੀ ਰਕਮ ਮਿਲ ਜਾਵੇਗੀ।

RELATED ARTICLES

Most Popular

Recent Comments