ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਦੂਜੇ ਦਿਨ ਵੀ ਪੰਜਾਬ ‘ਚ ਮੌਜੂਦ ਹਨ। ਇਸ ਦੌਰਾਨ ਉਹ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਖਟਕੜ ਕਲਾਂ ਵਿਖੇ ਸੰਵਿਧਾਨ ਬਚਾਓ ਰੈਲੀ ਨੂੰ ਸੰਬੋਧਨ ਕਰਨਗੇ। ਇਸ ਚੋਣ ਵਿੱਚ ਰਾਹੁਲ ਗਾਂਧੀ ਦੀ ਇਹ ਆਖਰੀ ਚੋਣ ਰੈਲੀ ਹੋਵੇਗੀ। ਇਸ ਮੌਕੇ ਪਾਰਟੀ ਦੀ ਸੀਨੀਅਰ ਕਾਰਜਕਾਰਨੀ ਦੇ ਮੈਂਬਰ ਵੀ ਮੌਜੂਦ ਰਹਿਣਗੇ।
ਰਾਹੁਲ ਗਾਂਧੀ ਅੱਜ ਦੂਜੇ ਦਿਨ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ‘ਚ ਕਰਨਗੇ ਚੋਣ ਪ੍ਰਚਾਰ
RELATED ARTICLES