ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੀ ਰਾਏਬਰੇਲੀ ਸੀਟ 4 ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤੀ, ਜੋ ਕਿ ਮੌਜੂਦਾ ਸੰਸਦ ਮੈਂਬਰ ਅਤੇ ਉਹਨਾ ਦੀ ਮਾਂ ਸੋਨੀਆ ਗਾਂਧੀ ਨੇ 2019 ਵਿੱਚ ਆਪਣੇ ਵਿਰੋਧੀ ਨਾਲ ਪਾਏ ਅੰਤਰ ਨਾਲੋਂ ਦੁੱਗਣੇ ਤੋਂ ਵੀ ਵੱਧ ਹੈ।
ਰਾਹੁਲ ਗਾਂਧੀ ਨੇ ਰਾਏਬਰੇਲੀ ਸੀਟ ਵੱਡੀ ਲੀਡ ਨਾਲ ਜਿੱਤੀ
RELATED ARTICLES