Sunday, July 7, 2024
HomePunjabi NewsLiberal Breakingਰਾਹੁਲ ਗਾਂਧੀ ਦਾ ਵੱਡਾ ਬਿਆਨ ਕਿਹਾ ਲੋਕ ਸਭਾ ਚੋਣਾਂ ਵਿੱਚ ਇਸ ਵਾਰੀ...

ਰਾਹੁਲ ਗਾਂਧੀ ਦਾ ਵੱਡਾ ਬਿਆਨ ਕਿਹਾ ਲੋਕ ਸਭਾ ਚੋਣਾਂ ਵਿੱਚ ਇਸ ਵਾਰੀ ਨਹੀਂ ਜਿੱਤ ਪਾਵੇਗੀ ਭਾਜਪਾ

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਇਸ ਵਾਰੀ ਦੀਆਂ ਚੋਣਾਂ ਭਾਜਪਾ ਹਾਰ ਰਹੀ ਹੈ ਤੇ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਨਹੀਂ ਬਣ ਰਹੇ। ਇਸੇ ਕਰਕੇ ਉਹ ਲੋਕਾਂ ਦਾ ਧਿਆਨ ਭਟਕਾਉਣ ਦੇ ਵਿੱਚ ਲੱਗੇ ਹੋਏ ਹਨ ਤੇ ਆਪਣੀ ਬਿਆਨਬਾਜ਼ੀ ਦੇ ਵਿੱਚ ਉਹ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

RELATED ARTICLES

Most Popular

Recent Comments