ਹਰਿਆਣਾ ਅਤੇ ਜੰਮੂ-ਕਸ਼ਮੀਰ ਦੇ ਚੋਣ ਨਤੀਜਿਆਂ ‘ਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਰਾਹੁਲ ਨੇ ਜੰਮੂ-ਕਸ਼ਮੀਰ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਵਿਚ INDIA ਗਠਜੋੜ ਦੀ ਜਿੱਤ ਸੰਵਿਧਾਨ ਅਤੇ ਜਮਹੂਰੀ ਸਵੈ-ਮਾਣ ਦੀ ਜਿੱਤ ਹੈ। ਹਰਿਆਣਾ ਦੀ ਹਾਰ ‘ਤੇ ਰਾਹੁਲ ਨੇ ਕਿਹਾ ਕਿ ਇਹ ਨਤੀਜੇ ਅਣਕਿਆਸੇ ਹਨ ਤੇ ਅਸੀਂ ਇਸ ਦਾ ਵਿਸ਼ਲੇਸ਼ਣ ਕਰ ਰਹੇ ਹਾਂ।
ਹਰਿਆਣਾ ਅਤੇ ਜੰਮੂ ਕਸ਼ਮੀਰ ਚੋਣ ਨਤੀਜਿਆਂ ਤੇ ਰਾਹੁਲ ਦਾ ਬਿਆਨ ਆਇਆ ਸਾਹਮਣੇ
RELATED ARTICLES