HomePunjabi NewsLiberal Breakingਪੰਜਾਬ ਦੇ ਇਹਨਾਂ 10 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ...

ਪੰਜਾਬ ਦੇ ਇਹਨਾਂ 10 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ

ਪੰਜਾਬ ਦੇ 10 ਜ਼ਿਲ੍ਹਿਆਂ ਪਟਿਆਲਾ, ਐਸਏਐਸ ਨਗਰ, ਕਪੂਰਥਲਾ, ਤਰਨਤਾਰਨ, ਜਲੰਧਰ, ਐਸਬੀਐਸ ਨਗਰ, ਰੂਪਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸਵੇਰ ਤੋਂ ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਤੇਜ਼ ਬਾਰਿਸ਼ ਦੇ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ।

RELATED ARTICLES

Most Popular

Recent Comments