ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ 8 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਮਜ਼ਬੂਤ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ ਅਤੇ ਫ਼ਾਜ਼ਿਲਕਾ ਵਿੱਚ ਚੰਗੀ ਬਾਰਿਸ਼ ਹੋ ਸਕਦੀ ਹੈ।
ਪੰਜਾਬ ਦੇ ਇਨ੍ਹਾਂ 8 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ
RELATED ARTICLES


