HomePunjabi NewsLiberal Breakingਪੰਜਾਬ ਦੇ ਵਿੱਚ ਇੱਕ ਵਾਰੀ ਫਿਰ ਤੋਂ ਮੀਹ ਅਤੇ ਤੂਫਾਨ ਦਾ ਅਲਰਟ,...

ਪੰਜਾਬ ਦੇ ਵਿੱਚ ਇੱਕ ਵਾਰੀ ਫਿਰ ਤੋਂ ਮੀਹ ਅਤੇ ਤੂਫਾਨ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ਦੇ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਤਿੰਨ ਦਿਨ ਤੱਕ ਮੀਹ ਅਤੇ ਤੂਫਾਨ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦੇ ਨਾਲ ਪੈ ਰਹੀ ਕੜਾਕੇ ਦੀ ਗਰਮੀ ਤੋਂ ਰਾਹਤ ਜਰੂਰ ਮਿਲੇਗੀ ਪਰ ਇਸ ਮੀਂਹ ਨਾਲ ਕਿਸਾਨਾਂ ਦੀਆਂ ਦੀਆਂ ਚਿੰਤਾਵਾਂ ਵਿਚ ਵੀ ਵਾਧਾ ਹੋਵੇਗਾ।

RELATED ARTICLES

Most Popular

Recent Comments