HomePunjabi NewsLiberal Breakingਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਵਿੱਚ ਅੱਜ ਫਿਰ ਬਾਰਿਸ਼ ਅਤੇ ਤੇਜ ਹਨੇਰੀ ਦਾ...

ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਵਿੱਚ ਅੱਜ ਫਿਰ ਬਾਰਿਸ਼ ਅਤੇ ਤੇਜ ਹਨੇਰੀ ਦਾ ਅਲਰਟ

ਪੰਜਾਬ ਦੇ ਚਾਰ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਰੂਪਨਗਰ, ਨਵਾਂਸ਼ਹਿਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਂਹ ਅਤੇ ਤੂਫ਼ਾਨ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

RELATED ARTICLES

Most Popular

Recent Comments