ਨਵੀਂ ਦਿੱਲੀ: ਦਿੱਲੀ-NCR ਸਣੇ ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਅੱਜ ਸਵੇਰੇ ਹੋਈ ਬਾਰਿਸ਼ ਅਤੇ ਤੇਜ਼ ਹਵਾਵਾਂ ਨੇ ਰਿਕਾਰਡ ਤੋੜ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ। ਮੌਸਮ ਵਿਭਾਗ ਨੇ ਦਿੱਲੀ ਲਈ ‘ਔਰੇਂਜ ਅਲਰਟ’ ਜਾਰੀ ਕਰਦਿਆਂ 20 ਮਾਰਚ ਤੱਕ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਤਾਪਮਾਨ ਵਿੱਚ 5 ਡਿਗਰੀ ਤੱਕ ਦੀ ਗਿਰਾਵਟ ਆਉਣ ਦੀ ਉਮੀਦ ਹੈ।
ਦਿੱਲੀ-NCR ‘ਚ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ: ਮੌਸਮ ਵਿਭਾਗ ਵੱਲੋਂ ‘ਔਰੇਂਜ ਅਲਰਟ’ ਜਾਰੀ; ਪੰਜਾਬ ਤੇ ਹਰਿਆਣਾ ‘ਚ ਵੀ ਬਦਲਿਆ ਮੌਸਮ
RELATED ARTICLES


