ਬੰਗਾਲ ਦੀ ਖਾੜੀ ‘ਚ ਬਣਿਆ ਦਬਾਅ ਪੂਰੇ ਉੱਤਰੀ ਭਾਰਤ ਦੇ ਮਾਨਸੂਨ ਨੂੰ ਪ੍ਰਭਾਵਿਤ ਕਰ ਰਿਹਾ ਹੈ। ਇਸ ਦੇ ਚਲਦੇ ਪੰਜਾਬ ਦੇ ਵਿੱਚ ਕਮਜ਼ੋਰ ਮਾਨਸੂਨ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਮੀਂਹ ਦਾ ਯੈਲੋ ਅਲਰਟ ਖਤਮ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ 7 ਅਗਸਤ ਤੋਂ ਦੁਬਾਰਾ ਮਾਨਸੂਨ ਐਕਟਿਵ ਹੋ ਸਕਦਾ ਹੈ ਤੇ ਬਾਰਿਸ਼ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਪੰਜਾਬ ਵਿੱਚ ਕਮਜ਼ੋਰ ਮਾਨਸੂਨ ਦੇ ਚਲਦੇ ਔਸਤ ਦੇ ਮੁਕਾਬਲੇ ਘੱਟ ਹੋਈ ਬਾਰਿਸ਼
RELATED ARTICLES