ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਹੋਈ ਹੈ। ਸੋਮਵਾਰ ਰਾਤ ਨੂੰ ਬਾਰਿਸ਼ ਨੇ ਦਿੱਲੀ ‘ਚ ਮੌਸਮ ਬਦਲ ਦਿੱਤਾ, ਜਦਕਿ ਚੰਡੀਗੜ੍ਹ ਅਤੇ ਯੂਪੀ ਦੇ ਕਈ ਇਲਾਕਿਆਂ ‘ਚ ਬਿਜਲੀ ਗੁੱਲ ਰਹੀ। ਮੌਸਮ ਵਿਭਾਗ ਨੇ ਪਹਾੜੀ ਰਾਜਾਂ ਵਿੱਚ ਰੈੱਡ ਅਤੇ ਆਰੇਂਜ ਅਲਰਟ ਜਾਰੀ ਕੀਤਾ ਹੈ।
ਪੰਜਾਬ ਵਿੱਚ ਪਏ ਮੀਂਹ ਅਤੇ ਤੇਜ ਹਵਾਵਾਂ ਨੇ ਵਧਾਈ ਠੰਡ, ਗੜੇਮਾਰੀ ਦੀ ਸੰਭਾਵਨਾ
RELATED ARTICLES