HomePunjabi NewsLiberal Breakingਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਨੇਤਾ ਬਣਨ 'ਤੇ...

ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਨੇਤਾ ਬਣਨ ‘ਤੇ ਦਿੱਤੀ ਵਧਾਈ

ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਨੇਤਾ ਬਣਨ ‘ਤੇ ਵਧਾਈ ਦਿੱਤੀ ਹੈ। ਉਹਨਾਂ ਕਿਹਾ- “ਮੈਨੂੰ ਯਕੀਨ ਹੈ ਕਿ ਤੁਸੀਂ ਸੰਸਦ ਵਿੱਚ ਲੋਕਾਂ ਦੀ ਵਕਾਲਤ ਕਰਦੇ ਹੋਏ ਦੇਸ਼ ਦੀ ਕਿਸੇ ਵੀ ਆਵਾਜ਼ ਨੂੰ ਨਜ਼ਰਅੰਦਾਜ਼ ਨਹੀਂ ਹੋਣ ਦੇਵੋਗੇ।”

RELATED ARTICLES

Most Popular

Recent Comments