Sunday, July 7, 2024
HomePunjabi NewsLiberal Breakingਕੇਂਦਰੀ ਮੰਤਰੀ ਬਣਨ ਤੇ ਰਵਨੀਤ ਬਿੱਟੂ ਨੂੰ ਰਾਜਾ ਵੜਿੰਗ ਨੇ ਦਿੱਤੀ ਵਧਾਈ

ਕੇਂਦਰੀ ਮੰਤਰੀ ਬਣਨ ਤੇ ਰਵਨੀਤ ਬਿੱਟੂ ਨੂੰ ਰਾਜਾ ਵੜਿੰਗ ਨੇ ਦਿੱਤੀ ਵਧਾਈ

ਨਰਿੰਦਰ ਮੋਦੀ ਮੰਤਰੀ ਮੰਡਲ ਦੇ ਵਿੱਚ ਲੁਧਿਆਣਾ ਦੇ ਸਾਬਕਾ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਨਾਮ ਆਉਣ ਤੋਂ ਬਾਅਦ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਬਿੱਟੂ ਨੂੰ ਵਧਾਈ ਦਿੱਤੀ ਹੈ । ਉਹਨਾਂ ਕਿਹਾ ਕਿ ਉਮੀਦ ਹੈ ਬਿੱਟੂ ਹੁਣ ਪੰਜਾਬ ਦੇ ਲਈ ਲਾਹੇਵੰਦ ਤੇ ਵੱਡੇ ਪ੍ਰੋਜੈਕਟ ਲੈ ਕੇ ਆਉਣਗੇ ਜਿਸ ਦੇ ਨਾਲ ਪੰਜਾਬ ਦਾ ਵਿਕਾਸ ਹੋਵੇਗਾ।

RELATED ARTICLES

Most Popular

Recent Comments