ਲੁਧਿਆਣਾ ਤੋਂ ਐਮਪੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਭਾਜਪਾ ਐਮਪੀ ਕੰਗਣਾ ਰਨੌਤ ਵੱਲੋਂ ਕਿਸਾਨਾਂ ਬਾਰੇ ਦਿੱਤੇ ਗਏ ਬਿਆਨ ਤੇ ਸਖਤ ਪ੍ਰਤੀਕਿਰਿਆ ਦਿੱਤੀ ਹੈ । ਰਾਜਾ ਵੜਿੰਗ ਨੇ ਕਿਹਾ ਕਿ ਕੰਗਣਾ ਫੇਮਸ ਹੋਣ ਦੇ ਲਈ ਅਜਿਹੇ ਬਿਆਨ ਦੇ ਰਹੀ ਹੈ ਉਹ ਖੁਦ ਇੱਕ ਲੜਕੀ ਹੈ ਅਤੇ ਉਸ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ । ਕੰਗਣਾ ਦੇ ਵਿਵਾਦ ਤੋਂ ਬਾਅਦ ਭਾਜਪਾ ਨੇ ਵੀ ਇਸ ਬਿਆਨ ਤੋਂ ਕਿਨਾਰਾ ਕਰ ਲਿਆ ਹੈ।
ਰਾਜਾ ਵੜਿੰਗ ਨੇ ਕੰਗਣਾ ਰਨੌਤ ਦੇ ਬਿਆਨ ਤੇ ਦਿੱਤੀ ਤਿੱਖੀ ਪ੍ਰਤੀਕਿਰਿਆ
RELATED ARTICLES