HomePunjabi NewsLiberal Breakingਰਾਜਾ ਵੜਿੰਗ ਨੇ ਦਿੱਤਾ ਬਿਆਨ, ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇਣਾ ਸਮਰਪਿਟਡ

ਰਾਜਾ ਵੜਿੰਗ ਨੇ ਦਿੱਤਾ ਬਿਆਨ, ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇਣਾ ਸਮਰਪਿਟਡ

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਬਾਰੇ ਵੱਡਾ ਬਿਆਨ ਦਿੱਤਾ ਹੈ । ਵਡਿੰਗ ਨੇ ਕਿਹਾ ਕਿ ਅਕਾਲ ਤਖਤ ਤੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇਣਾ ਅਤੇ ਅਕਾਲ ਤਖਤ ਸਾਹਿਬ ਤੋਂ ਹੁਕਮ ਜਾਰੀ ਕਰਨ ਵਾਲੇ ਸੁਖਬੀਰ ਬਾਦਲ ਦੇ ਹੀ ਬੰਦੇ ਹਨ । ਵੜਿੰਗ ਨੇ ਸੁਖਬੀਰ ਬਾਦਲ ਤੇ ਤੰਜ ਕਸਦੇ ਹੋਏ ਕਿਹਾ ਕਿ ਇਹ ਸਾਰਾ ਕੁਝ ਸਕ੍ਰਿਪਟਡ ਹੈ।

RELATED ARTICLES

Most Popular

Recent Comments