ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਸਾਰੀਆਂ ਪਾਰਟੀਆਂ ਦੇ ਆਗੂ ਇੱਕ ਦੂਜੇ ‘ਤੇ ਗੰਭੀਰ ਦੋਸ਼ ਲਗਾ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ ਹਨ।
ਰਾਜਾ ਵੜਿੰਗ ਨੇ ਭਾਜਪਾ ਉਮੀਦਵਾਰ ਅਤੇ ਆਪ ਉਮੀਦਵਾਰ ਤੇ ਸਾਧੇ ਸਿਆਸੀ ਨਿਸ਼ਾਨੇ
RELATED ARTICLES

                                    
