ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ ਨੇ ਭਾਜਪਾ ਦੇ ਰਵਨੀਤ ਬਿੱਟੂ ਦੀ ਜ਼ਮਾਨਤ ਜ਼ਬਤ ਹੋਣ ਬਾਰੇ ਬੋਲਦਿਆਂ ਕਿਹਾ ਕਿ ਉਹ ਆਪਣੇ ‘ਦੋਸਤ’ ਰਵਨੀਤ ਸਿੰਘ ਬਿੱਟੂ ਲਈ ਬਹੁਤ ਬੁਰਾ ਮਹਿਸੂਸ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੀ ਨਵੀਂ ਪਾਰਟੀ ਭਾਰਤੀ ਜਨਤਾ ਪਾਰਟੀ ਆਮ ਲੋਕਾਂ ਵਿਚਕਾਰ ਮੁਸ਼ਕਲਾਂ ਵਿਚ ਹੈ। ਪਾਰਟੀ ਨੇ ਬਿੱਟੂ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ ਹੈ। ਪਾਰਟੀ ਬਿੱਟੂ ਤੋਂ ਨਿਰਾਸ਼ ਹੈ।
ਰਾਜਾ ਵੜਿੰਗ ਨੇ ਰਵਨੀਤ ਬਿੱਟੂ ਤੇ ਬੋਲਿਆ ਵੱਡਾ ਸਿਆਸੀ ਹਮਲਾ
RELATED ARTICLES