HomePunjabi NewsLiberal Breakingਰਾਜਾ ਵੜਿੰਗ ਨੇ ਰਵਨੀਤ ਬਿੱਟੂ ਤੇ ਬੋਲਿਆ ਵੱਡਾ ਸਿਆਸੀ ਹਮਲਾ

ਰਾਜਾ ਵੜਿੰਗ ਨੇ ਰਵਨੀਤ ਬਿੱਟੂ ਤੇ ਬੋਲਿਆ ਵੱਡਾ ਸਿਆਸੀ ਹਮਲਾ

ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ ਨੇ ਭਾਜਪਾ ਦੇ ਰਵਨੀਤ ਬਿੱਟੂ ਦੀ ਜ਼ਮਾਨਤ ਜ਼ਬਤ ਹੋਣ ਬਾਰੇ ਬੋਲਦਿਆਂ ਕਿਹਾ ਕਿ ਉਹ ਆਪਣੇ ‘ਦੋਸਤ’ ਰਵਨੀਤ ਸਿੰਘ ਬਿੱਟੂ ਲਈ ਬਹੁਤ ਬੁਰਾ ਮਹਿਸੂਸ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੀ ਨਵੀਂ ਪਾਰਟੀ ਭਾਰਤੀ ਜਨਤਾ ਪਾਰਟੀ ਆਮ ਲੋਕਾਂ ਵਿਚਕਾਰ ਮੁਸ਼ਕਲਾਂ ਵਿਚ ਹੈ। ਪਾਰਟੀ ਨੇ ਬਿੱਟੂ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ ਹੈ। ਪਾਰਟੀ ਬਿੱਟੂ ਤੋਂ ਨਿਰਾਸ਼ ਹੈ।

RELATED ARTICLES

Most Popular

Recent Comments