HomePunjabi NewsLiberal Breakingਰਾਜਾ ਵੜਿੰਗ ਨੇ ਕਾਂਗਰਸੀ ਉਮੀਦਵਾਰ ਸੁਖਪਾਲ ਖਹਿਰਾ ਦੇ ਹੱਕ ਦੇ ਵਿੱਚ ਦਿੱਤਾ...

ਰਾਜਾ ਵੜਿੰਗ ਨੇ ਕਾਂਗਰਸੀ ਉਮੀਦਵਾਰ ਸੁਖਪਾਲ ਖਹਿਰਾ ਦੇ ਹੱਕ ਦੇ ਵਿੱਚ ਦਿੱਤਾ ਵੱਡਾ ਬਿਆਨ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਕਾਂਗਰਸ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਹੱਕ ਦੇ ਵਿੱਚ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਸੁਖਪਾਲ ਖਹਿਰਾ ਦੇ ਹਲਕੇ ਦੀ ਹਵਾ ਉਹਨਾਂ ਦੇ ਹੱਕ ਦੇ ਵਿੱਚ ਚੱਲ ਰਹੀ ਹੈ ਅਤੇ ਪੰਜਾਬ ਦੇ ਵਿੱਚੋਂ 13 ਦੀਆਂ 13 ਸੀਟਾਂ ਵਿੱਚੋਂ ਸਭ ਤੋਂ ਵੱਡੀ ਲੀਡ ਦੇ ਨਾਲ ਸੁਖਪਾਲ ਖਹਿਰਾ ਜਿੱਤਣਗੇ। ਉਹਨਾਂ ਨੇ ਕਿਹਾ ਕਿ ਇਸ ਦਾ ਸਿਰਫ ਐਲਾਨ ਹੋਣਾ ਹੀ ਬਾਕੀ ਹੈ।

RELATED ARTICLES

Most Popular

Recent Comments