ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਕੈਪਟਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਬਰਬਾਦ ਕਰ ਦਿੱਤਾ ਹੈ। ਰਾਜਾ ਵੜਿੰਗ ਨੇ ਇਹ ਵੀ ਕਿਹਾ ਕਿ ਸੁਖਬੀਰ ਬਾਦਲ ਨੇ ਗਲਤੀ ਨਹੀਂ ਗੁਨਾਹ ਕੀਤਾ ਹੈ ਅਤੇ ਲੋਕ ਉਸ ਨੂੰ ਮੁਆਫ ਕਰਨ ਲਈ ਤਿਆਰ ਨਹੀਂ ਹਨ।
ਰਾਜਾ ਵੜਿੰਗ ਨੇ ਸੁਖਬੀਰ ਸਿੰਘ ਬਾਦਲ ‘ਤੇ ਕੀਤਾ ਤਿੱਖਾ ਹਮਲਾ
RELATED ARTICLES


