Friday, July 5, 2024
HomePunjabi NewsLiberal Breakingਰਾਜਾ ਵੜਿੰਗ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ

ਰਾਜਾ ਵੜਿੰਗ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਵਿੱਤ ਐਕਟ 2023 ਦੀ ਧਾਰਾ 43ਬੀ ਨੂੰ ਲਾਗੂ ਕਰਨ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਜੋ ਕਿ MSMEs ਵਜੋਂ ਰਜਿਸਟਰਡ ਮਾਈਕਰੋ ਅਤੇ ਛੋਟੇ ਵਿਕਰੇਤਾਵਾਂ ਨੂੰ ਭੁਗਤਾਨ ਨਾਲ ਸਬੰਧਤ ਹੈ। ਰਾਜਾ ਵੜਿੰਗ ਨੂੰ ਇਸ ਸਬੰਧੀ ਮੰਗ ਪੱਤਰ ਸੌਂਪਿਆ।

RELATED ARTICLES

Most Popular

Recent Comments