ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੀ ਵਿਸਤ੍ਰਿਤ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਸ਼ੁੱਕਰਵਾਰ ਨੂੰ ਇਹ ਮੁੱਦਾ ਸੰਸਦ ਵਿੱਚ ਵੀ ਉਠਾਇਆ। ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਦਨ ਵਿੱਚ ਲਾਰੈਂਸ ਨੂੰ ਦੇਸ਼ ਦਾ ਅੱਤਵਾਦੀ ਕਿਹਾ। ਕੇਂਦਰ ਨੂੰ ਸਵਾਲ ਪੁੱਛਦਿਆਂ ਸੰਸਦ ਮੈਂਬਰ ਨੇ ਪੁੱਛਿਆ ਕਿ ਕੀ ਕੇਂਦਰ ਦੱਸ ਸਕਦਾ ਹੈ ਕਿ ਇਸ ਨੂੰ ਕਦੋਂ ਤੱਕ ਰੋਕਿਆ ਜਾਵੇਗਾ।
ਰਾਜਾ ਵੜਿੰਗ ਨੇ ਸੰਸਦ ਦੇ ਵਿੱਚ ਚੁੱਕਿਆ ਲਾਰੇਂਸ ਬਿਸ਼ਨੋਈ ਦਾ ਮੁੱਦਾ
RELATED ARTICLES