HomePunjabi NewsLiberal Breakingਰਾਜਾ ਵੜਿੰਗ ਨੇ ਸੰਸਦ ਦੇ ਵਿੱਚ ਚੁੱਕਿਆ ਲਾਰੇਂਸ ਬਿਸ਼ਨੋਈ ਦਾ ਮੁੱਦਾ

ਰਾਜਾ ਵੜਿੰਗ ਨੇ ਸੰਸਦ ਦੇ ਵਿੱਚ ਚੁੱਕਿਆ ਲਾਰੇਂਸ ਬਿਸ਼ਨੋਈ ਦਾ ਮੁੱਦਾ

ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੀ ਵਿਸਤ੍ਰਿਤ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਸ਼ੁੱਕਰਵਾਰ ਨੂੰ ਇਹ ਮੁੱਦਾ ਸੰਸਦ ਵਿੱਚ ਵੀ ਉਠਾਇਆ। ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਦਨ ਵਿੱਚ ਲਾਰੈਂਸ ਨੂੰ ਦੇਸ਼ ਦਾ ਅੱਤਵਾਦੀ ਕਿਹਾ। ਕੇਂਦਰ ਨੂੰ ਸਵਾਲ ਪੁੱਛਦਿਆਂ ਸੰਸਦ ਮੈਂਬਰ ਨੇ ਪੁੱਛਿਆ ਕਿ ਕੀ ਕੇਂਦਰ ਦੱਸ ਸਕਦਾ ਹੈ ਕਿ ਇਸ ਨੂੰ ਕਦੋਂ ਤੱਕ ਰੋਕਿਆ ਜਾਵੇਗਾ।

RELATED ARTICLES

Most Popular

Recent Comments