Sunday, July 7, 2024
HomePunjabi NewsLiberal Breakingਰਾਜਾ ਵੜਿੰਗ ਨੇ ਵਿਧਾਇਕ ਦੇ ਅਹੁਦੇ ਤੋਂ ਆਪਣਾ ਅਸਤੀਫਾ ਦਿੱਤਾ

ਰਾਜਾ ਵੜਿੰਗ ਨੇ ਵਿਧਾਇਕ ਦੇ ਅਹੁਦੇ ਤੋਂ ਆਪਣਾ ਅਸਤੀਫਾ ਦਿੱਤਾ

ਲੋਕ ਸਭਾ ਚੋਣਾਂ ਵਿੱਚ ਲੁਧਿਆਣਾ ਤੋਂ ਜਿੱਤ ਹਾਸਿਲ ਕਰਨ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵਿਧਾਇਕ ਦੇ ਅਹੁਦੇ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਆਪਣਾ ਅਸਤੀਫਾ ਅੱਜ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪ ਦਿੱਤਾ । ਦੱਸ ਦਈਏ ਕਿ ਲੋਕ ਸਭਾ ਸੀਟ ਤੇ ਜਿੱਤ ਹਾਸਲ ਕਰਨ ਤੋਂ ਬਾਅਦ ਅਮਰਿੰਦਰ ਰਾਜਾ ਵੜਿੰਗ ਅਤੇ ਬਾਕੀ ਜਿੱਤੇ ਗਏ ਉਮੀਦਵਾਰਾਂ ਨੂੰ ਅਸਤੀਫਾ ਦੇਣਾ ਜਰੂਰੀ ਸੀ।

RELATED ARTICLES

Most Popular

Recent Comments