HomePunjabi NewsLiberal Breakingਰਾਜਾ ਵੜਿੰਗ ਨੇ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੀ ਕੀਤੀ ਸਖਤ ਨਿਖੇਧੀ

ਰਾਜਾ ਵੜਿੰਗ ਨੇ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੀ ਕੀਤੀ ਸਖਤ ਨਿਖੇਧੀ

ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸੂ ਦੀ ਗਿਰਫਤਾਰੀ ਤੇ ਪੰਜਾਬ ਕਾਂਗਰਸ ਵੱਲੋਂ ਪ੍ਰਤਿਕਿਰਿਆ ਸਾਹਮਣੇ ਆਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਇਸ ਦਾ ਵਿਰੋਧ ਕਰਦੇ ਹੋਏ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਹਨਾਂ ਲਿਖਿਆ ਹੈ ਕਿ ED ਵੱਲੋਂ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੀ ਸਖ਼ਤ ਨਿਖੇਧੀ ਕਰਦੇ ਹਾਂ ! ਅਸੀ ਇਸ ਘੜੀ ਵਿੱਚ ਉਨ੍ਹਾ ਦੇ ਨਾਲ ਖੜੇ ਹਾਂ। ਇਹ ਬਦਲਾਖੋਰੀ ਦੀ ਰਾਜਨੀਤੀ ਸਾਨੂੰ ਸੱਚ ਅਤੇ ਨਿਆਂ ਲਈ ਲੜਨ ਤੋਂ ਨਹੀਂ ਰੋਕ ਸਕੇਗੀ।

RELATED ARTICLES

Most Popular

Recent Comments