HomePunjabi NewsLiberal Breakingਬੈਂਸ ਭਰਾਵਾਂ ਦਾ ਕਾਂਗਰਸ ਵਿੱਚ ਸ਼ਾਮਿਲ ਹੋਣ ਤੇ ਰਾਜਾ ਵੜਿੰਗ ਨੇ ਕੀਤਾ...

ਬੈਂਸ ਭਰਾਵਾਂ ਦਾ ਕਾਂਗਰਸ ਵਿੱਚ ਸ਼ਾਮਿਲ ਹੋਣ ਤੇ ਰਾਜਾ ਵੜਿੰਗ ਨੇ ਕੀਤਾ ਸਵਾਗਤ

ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਫੇਰ ਬਦਲ ਦੇਖਣ ਨੂੰ ਮਿਲਿਆ ਹੈ। ਬੈਂਸ ਭਰਾ ਪੂਰੀ ਪਾਰਟੀ ਸਮੇਤ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਬੈਂਸ ਭਰਾਵਾਂ ਦਾ ਸਵਾਗਤ ਕਰਦੇ ਹੋਏ ਕਿਹਾ ਹੈ ਕਿ ਉਹਨਾਂ ਦੇ ਆਉਣ ਦੇ ਨਾਲ ਪਾਰਟੀ ਹੋਰ ਮਜਬੂਤ ਹੋਈ ਹੈ ਤੇ ਪਾਰਟੀ ਨੇ ਰਫਤਾਰ ਹਾਸਿਲ ਕੀਤੀ ਹੈ। ਰਾਜਾ ਵੜਿੰਗ ਨੇ ਬੈਂਸ ਭਰਾਵਾਂ ਦਾ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ।

RELATED ARTICLES

Most Popular

Recent Comments