ਰਾਜਾ ਵਡਿੰਗ ਦੇ ਅੱਜ ਲੁਧਿਆਣਾ ਵਿੱਚ 4 ਪ੍ਰੋਗਰਾਮ ਹਨ। ਸਭ ਤੋਂ ਪਹਿਲਾਂ ਉਹ ਸਵੇਰੇ 10 ਵਜੇ ਵਿਧਾਨ ਸਭਾ ਹਲਕਾ ਦਾਖਾ ਦੇ ਰਜਤ ਰਿਜ਼ੋਰਟ ਜਾਣਗੇ। ਉਥੇ ਉਹ ਕਰੀਬ 12 ਵਜੇ ਤੱਕ ਵੋਟਰਾਂ ਨੂੰ ਮਿਲਣਗੇ। ਦੁਪਹਿਰ 1 ਵਜੇ ਵੜਿੰਗ ਹਲਕਾ ਗਿੱਲ ਦੇ ਡੇਹਲੋਂ ਵਿੱਚ ਲੋਕਾਂ ਨੂੰ ਮਿਲਣਗੇ ਅਤੇ ਉਨ੍ਹਾਂ ਨਾਲ ਗੱਲਬਾਤ ਕਰਨਗੇ। ਵੜਿੰਗ ਸ਼ਹਿਰ ਦੇ ਵੋਟਰਾਂ ਦਾ ਧੰਨਵਾਦ ਕਰਨਗੇ ਜਿਨ੍ਹਾਂ ਨੇ ਉਨ੍ਹਾਂ ਨੂੰ ਵੋਟ ਪਾ ਕੇ ਸੰਸਦ ਮੈਂਬਰ ਬਣਾਇਆ।
ਰਾਜਾ ਵੜਿੰਗ ਅੱਜ ਲੁਧਿਆਣਾ ਵਿੱਚ ਕਰਨਗੇ ਵੋਟਰਾਂ ਦਾ ਧੰਨਵਾਦ
RELATED ARTICLES