HomePunjabi NewsLiberal Breakingਰਾਜਾ ਵੜਿੰਗ ਅੱਜ ਲੁਧਿਆਣਾ ਵਿੱਚ ਕਰਨਗੇ ਵੋਟਰਾਂ ਦਾ ਧੰਨਵਾਦ

ਰਾਜਾ ਵੜਿੰਗ ਅੱਜ ਲੁਧਿਆਣਾ ਵਿੱਚ ਕਰਨਗੇ ਵੋਟਰਾਂ ਦਾ ਧੰਨਵਾਦ

ਰਾਜਾ ਵਡਿੰਗ ਦੇ ਅੱਜ ਲੁਧਿਆਣਾ ਵਿੱਚ 4 ਪ੍ਰੋਗਰਾਮ ਹਨ। ਸਭ ਤੋਂ ਪਹਿਲਾਂ ਉਹ ਸਵੇਰੇ 10 ਵਜੇ ਵਿਧਾਨ ਸਭਾ ਹਲਕਾ ਦਾਖਾ ਦੇ ਰਜਤ ਰਿਜ਼ੋਰਟ ਜਾਣਗੇ। ਉਥੇ ਉਹ ਕਰੀਬ 12 ਵਜੇ ਤੱਕ ਵੋਟਰਾਂ ਨੂੰ ਮਿਲਣਗੇ। ਦੁਪਹਿਰ 1 ਵਜੇ ਵੜਿੰਗ ਹਲਕਾ ਗਿੱਲ ਦੇ ਡੇਹਲੋਂ ਵਿੱਚ ਲੋਕਾਂ ਨੂੰ ਮਿਲਣਗੇ ਅਤੇ ਉਨ੍ਹਾਂ ਨਾਲ ਗੱਲਬਾਤ ਕਰਨਗੇ। ਵੜਿੰਗ ਸ਼ਹਿਰ ਦੇ ਵੋਟਰਾਂ ਦਾ ਧੰਨਵਾਦ ਕਰਨਗੇ ਜਿਨ੍ਹਾਂ ਨੇ ਉਨ੍ਹਾਂ ਨੂੰ ਵੋਟ ਪਾ ਕੇ ਸੰਸਦ ਮੈਂਬਰ ਬਣਾਇਆ।

RELATED ARTICLES

Most Popular

Recent Comments