More
    HomePunjabi NewsLiberal Breakingਰਾਜਸਥਾਨ ਰਾਇਲਜ਼ ਦੇ ਕਪਤਾਨ ਸੰਜੂ ਸੈਮਸਨ 'ਤੇ ਲੱਗਾ ਮੈਚ ਫੀਸ ਦਾ 30...

    ਰਾਜਸਥਾਨ ਰਾਇਲਜ਼ ਦੇ ਕਪਤਾਨ ਸੰਜੂ ਸੈਮਸਨ ‘ਤੇ ਲੱਗਾ ਮੈਚ ਫੀਸ ਦਾ 30 ਫੀਸਦੀ ਜੁਰਮਾਨਾ

    ਰਾਜਸਥਾਨ ਰਾਇਲਜ਼ ਦੇ ਕਪਤਾਨ ਸੰਜੂ ਸੈਮਸਨ ‘ਤੇ ਮੈਚ ਫੀਸ ਦਾ 30 ਫੀਸਦੀ ਜੁਰਮਾਨਾ ਲਗਾਇਆ ਗਿਆ ਹੈ। ਸੈਮਸਨ ‘ਤੇ ਮੰਗਲਵਾਰ ਨੂੰ ਅਰੁਣ ਜੇਤਲੀ ਸਟੇਡੀਅਮ ‘ਚ ਦਿੱਲੀ ਕੈਪੀਟਲਸ ਦੇ ਖਿਲਾਫ ਮੈਚ ‘ਚ ਆਈਪੀਐੱਲ ਕੋਡ ਆਫ ਕੰਡਕਟ ਦੀ ਉਲੰਘਣਾ ਕਰਨ ‘ਤੇ ਇਹ ਜੁਰਮਾਨਾ ਲਗਾਇਆ ਗਿਆ ਹੈ। ਸੈਮਸਨ ਨੂੰ ਆਚਾਰ ਸੰਹਿਤਾ ਦੀ ਧਾਰਾ 2.8 ਦੇ ਤਹਿਤ ਲੈਵਲ 1 ਦੇ ਅਪਰਾਧ ਲਈ ਦੋਸ਼ੀ ਪਾਇਆ ਗਿਆ ਸੀ।

    RELATED ARTICLES

    Most Popular

    Recent Comments