Sunday, July 7, 2024
HomePunjabi NewsLiberal BreakingIPL ਵਿੱਚ ਅੱਜ ਰਾਜਸਥਾਨ ਰਾਇਲਜ਼ ਦਾ ਸਾਹਮਣਾ ਪੰਜਾਬ ਕਿੰਗਜ਼ ਨਾਲ

IPL ਵਿੱਚ ਅੱਜ ਰਾਜਸਥਾਨ ਰਾਇਲਜ਼ ਦਾ ਸਾਹਮਣਾ ਪੰਜਾਬ ਕਿੰਗਜ਼ ਨਾਲ

ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 65ਵੇਂ ਮੈਚ ਵਿੱਚ ਅੱਜ ਰਾਜਸਥਾਨ ਰਾਇਲਜ਼ ਦਾ ਸਾਹਮਣਾ ਪੰਜਾਬ ਕਿੰਗਜ਼ ਨਾਲ ਹੋਵੇਗਾ। ਇਹ ਮੈਚ ਰਾਜਸਥਾਨ ਦੇ ਦੂਜੇ ਘਰੇਲੂ ਮੈਦਾਨ, ਗੁਹਾਟੀ ਦੇ ਬਾਰਸਾਪਾਰਾ ਕ੍ਰਿਕਟ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ‘ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਪਿਛਲੇ ਮੈਚ ‘ਚ ਰਾਜਸਥਾਨ ਨੇ ਪੰਜਾਬ ਨੂੰ ਉਸਦੇ ਹੀ ਘਰ ‘ਚ 3 ਵਿਕਟਾਂ ਨਾਲ ਹਰਾਇਆ ਸੀ।

RELATED ARTICLES

Most Popular

Recent Comments