ਰਾਜਸਥਾਨ ਰਾਇਲਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ 142 ਦੌੜਾਂ ਦਾ ਟੀਚਾ ਦਿੱਤਾ ਹੈ। IPL 2024 ਵਿੱਚ ਅੱਜ ਡਬਲ ਹੈਡਰ (ਇੱਕ ਦਿਨ ਵਿੱਚ 2 ਮੈਚ) ਖੇਡੇ ਜਾ ਰਹੇ ਹਨ। ਐੱਮਏ ਚਿਦੰਬਰਮ ਸਟੇਡੀਅਮ ‘ਚ ਦਿਨ ਦੇ ਪਹਿਲੇ ਮੈਚ ‘ਚ ਰਾਜਸਥਾਨ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਨੇ 20 ਓਵਰਾਂ ‘ਚ 5 ਵਿਕਟਾਂ ਗੁਆ ਕੇ 141 ਦੌੜਾਂ ਬਣਾਈਆਂ।
ਰਾਜਸਥਾਨ ਰਾਇਲਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ ਦਿੱਤਾ 142 ਦੌੜਾਂ ਦਾ ਟੀਚਾ
RELATED ARTICLES