ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਦੇ ਜ਼ੋਰਦਾਰ ਢੰਗ ਨਾਲ ਉਠਾਏ। ਉਨ੍ਹਾਂ ਜਿੱਥੇ ਕਿਸਾਨਾਂ-ਮਜ਼ਦੂਰਾਂ ਦਾ ਮੁੱਦਾ ਉਠਾਇਆ, ਉੱਥੇ ਪੰਜਾਬ ਦੀਆਂ ਲੋੜਾਂ ਨੂੰ ਵੀ ਪਾਰਲੀਮੈਂਟ ਵਿੱਚ ਪ੍ਰਮੁੱਖਤਾ ਨਾਲ ਰੱਖਿਆ। ਵੱਖ-ਵੱਖ ਮੰਤਰਾਲਿਆਂ ਨੂੰ ਹੁਣ ਤੱਕ ਸੰਤ ਸੀਚੇਵਾਲ ਵੱਲੋਂ ਉਠਾਏ ਗਏ ਕਰੀਬ 14 ਸਵਾਲਾਂ ਦੇ ਜਵਾਬ ਮਿਲ ਚੁੱਕੇ ਹਨ।
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮਾਨਸੂਨ ਸੈਸ਼ਨ ਦੌਰਾਨ ਚੁੱਕੇ ਪੰਜਾਬ ਦੇ ਮੁੱਦੇ
RELATED ARTICLES