HomePunjabi NewsLiberal Breakingਬ੍ਰੇਕਿੰਗ: ਕਾਂਗਰਸ ਨੂੰ ਝਟਕਾ; ਰਾਜਾ ਵੜਿੰਗ ਦੇ ਬਿਆਨ ਤੋਂ ਨਾਰਾਜ਼ ਸਾਬਕਾ ਵਿਧਾਇਕ...

ਬ੍ਰੇਕਿੰਗ: ਕਾਂਗਰਸ ਨੂੰ ਝਟਕਾ; ਰਾਜਾ ਵੜਿੰਗ ਦੇ ਬਿਆਨ ਤੋਂ ਨਾਰਾਜ਼ ਸਾਬਕਾ ਵਿਧਾਇਕ ਰਮਿੰਦਰ ਆਂਵਲਾ ਅਕਾਲੀ ਦਲ ‘ਚ ਹੋਏ ਸ਼ਾਮਲ

ਚੰਡੀਗੜ੍ਹ: ਫਾਜ਼ਿਲਕਾ ਦੇ ਜਲਾਲਾਬਾਦ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿਖੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ। ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਜਾ ਵੜਿੰਗ ਵੱਲੋਂ ਟਿਕਟਾਂ ਸਬੰਧੀ ਦਿੱਤੇ ਗਏ ਬਿਆਨ “2 ਟਿਕਟਾਂ, ਬਾਪ ਦਾ ਰਾਜ ਹੈ?” ਤੋਂ ਆਂਵਲਾ ਨਾਰਾਜ਼ ਚੱਲ ਰਹੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਇਹ ਪਾਰਟੀ ਬਦਲਣ ਦਾ ਫ਼ੈਸਲਾ ਲਿਆ।

RELATED ARTICLES

Most Popular

Recent Comments