Sunday, May 19, 2024
HomePunjabi NewsLiberal Breakingਰਾਣਾ ਗੁਰਜੀਤ ਸਿੰਘ ਅਤੇ ਉਹਨਾਂ ਦੇ ਪੁੱਤਰ ਰਾਣਾ ਇੰਦਰਪ੍ਰੀਤ ਸਿੰਘ ਨੇ ਇਹਨਾਂ...

ਰਾਣਾ ਗੁਰਜੀਤ ਸਿੰਘ ਅਤੇ ਉਹਨਾਂ ਦੇ ਪੁੱਤਰ ਰਾਣਾ ਇੰਦਰਪ੍ਰੀਤ ਸਿੰਘ ਨੇ ਇਹਨਾਂ ਲੋਕ ਸਭਾ ਹਲਕਿਆਂ ਤੋਂ ਪੇਸ਼ ਕੀਤੀ ਆਪਣੀ ਦਾਅਵੇਦਾਰੀ

ਕਾਂਗਰਸ ਦੇ ਸੀਨੀਅਰ ਆਗੂ ਅਤੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਉਹਨਾਂ ਦੇ ਪੁੱਤਰ ਰਾਣਾ ਇੰਦਰਪ੍ਰੀਤ ਸਿੰਘ ਨੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਦੇ ਲਈ ਟਿਕਟ ਵਾਸਤੇ ਦਾਵੇਦਾਰੀ ਪੇਸ਼ ਕੀਤੀ ਹੈ । ਦੋਨੋਂ ਆਗੂ ਹਲਕੇ ਦੇ ਆਗੂਆਂ ਦੇ ਸੰਪਰਕ ਵਿੱਚ ਹਨ। ਦੱਸ ਦਈਏ ਕਿ ਹਾਲੇ ਪੰਜਾਬ ਕਾਂਗਰਸ ਵੱਲੋਂ ਦੋਨੋਂ ਹਲਕਿਆਂ ਦੇ ਵਿੱਚ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ।

RELATED ARTICLES

Most Popular

Recent Comments