ਪੰਜਾਬੀ ਗਾਇਕ ਆਰ ਨੇਤ ਨੂੰ ਧਮਕੀ ਭਰੀ ਕਾਲ ਆਈ ਹੈ ਅਤੇ ਕਰੀਬ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਆਰ ਨੇਤ ‘ਤੇ ਕਾਫੀ ਸਮੇਂ ਤੋਂ ਅਜਿਹੀਆਂ ਕਾਲਾਂ ਆ ਰਹੀਆਂ ਸਨ। ਇਸ ਸਬੰਧੀ ਆਰ ਨੇਤ ਦੀ ਟੀਮ ਵੱਲੋਂ ਪੰਜਾਬ ਪੁਲੀਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਪੁਲਿਸ ਨੇ ਉਕਤ ਫ਼ੋਨ ਨੰਬਰਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੰਜਾਬੀ ਗਾਇਕ ਆਰ ਨੇਤ ਨੂੰ ਆਈ ਫਿਰੌਤੀ ਲੈ ਕਾਲ, ਪੁਲਿਸ ਵਲੋਂ ਜਾਂਚ ਸ਼ੁਰੂ
RELATED ARTICLES