HomePunjabi NewsEntertainmentਪੰਜਾਬੀ ਗਾਇਕ ਆਰ ਨੇਤ ਨੂੰ ਆਈ ਫਿਰੌਤੀ ਲੈ ਕਾਲ, ਪੁਲਿਸ ਵਲੋਂ ਜਾਂਚ...

ਪੰਜਾਬੀ ਗਾਇਕ ਆਰ ਨੇਤ ਨੂੰ ਆਈ ਫਿਰੌਤੀ ਲੈ ਕਾਲ, ਪੁਲਿਸ ਵਲੋਂ ਜਾਂਚ ਸ਼ੁਰੂ

ਪੰਜਾਬੀ ਗਾਇਕ ਆਰ ਨੇਤ ਨੂੰ ਧਮਕੀ ਭਰੀ ਕਾਲ ਆਈ ਹੈ ਅਤੇ ਕਰੀਬ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਆਰ ਨੇਤ ‘ਤੇ ਕਾਫੀ ਸਮੇਂ ਤੋਂ ਅਜਿਹੀਆਂ ਕਾਲਾਂ ਆ ਰਹੀਆਂ ਸਨ। ਇਸ ਸਬੰਧੀ ਆਰ ਨੇਤ ਦੀ ਟੀਮ ਵੱਲੋਂ ਪੰਜਾਬ ਪੁਲੀਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਪੁਲਿਸ ਨੇ ਉਕਤ ਫ਼ੋਨ ਨੰਬਰਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

RELATED ARTICLES

Most Popular

Recent Comments