ਮਸ਼ਹੂਰ ਉਦਯੋਗਪਤੀ ਰਤਨ ਟਾਟਾ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਸੀ ਇਸ ਤੋਂ ਬਾਅਦ ਅੱਜ ਉਹਨਾਂ ਦਾ ਰਾਜਸੀ ਸਨਮਾਨ ਦੇ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ । ਅੰਤਿਮ ਸੰਸਕਾਰ ਤੋਂ ਪਹਿਲਾਂ ਉਹਨਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਦੇਸ਼ ਦੀਆਂ ਪ੍ਰਮੁੱਖ ਹਸਤੀਆਂ ਨੇ ਉਹਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਰਤਨ ਟਾਟਾ ਦੇ ਦਿਹਾਂਤ ‘ਤੇ ਮਹਾਰਾਸ਼ਟਰ ਸਰਕਾਰ ਨੇ ਸੂਬੇ ‘ਚ ਇਕ ਦਿਨ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ।
ਪੰਜ ਤੱਤਾਂ ‘ਚ ਵਿਲੀਨ ਹੋਏ ਰਤਨ ਟਾਟਾ, ਮਹਾਰਾਸ਼ਟਰ ਵਿਚ 1 ਦਿਨ ਦਾ ਸਰਕਾਰੀ ਸੋਗ
RELATED ARTICLES