Sunday, July 7, 2024
HomePunjabi NewsLiberal Breakingਰਵਿੰਦਰ ਜਡੇਜਾ ਨੇ ਵੀ ਅੰਤਰਰਾਸ਼ਟਰੀ ਟੀ-20 ਕ੍ਰਿਕਟ ਤੋਂ ਲਿਆ ਸੰਨਿਆਸ

ਰਵਿੰਦਰ ਜਡੇਜਾ ਨੇ ਵੀ ਅੰਤਰਰਾਸ਼ਟਰੀ ਟੀ-20 ਕ੍ਰਿਕਟ ਤੋਂ ਲਿਆ ਸੰਨਿਆਸ

ਭਾਰਤੀ ਟੀਮ ਦੇ ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਕਪਤਾਨ ਰੋਹਿਤ ਸ਼ਰਮਾ ਅਤੇ ਕਿੰਗ ਕੋਹਲੀ ਤੋਂ ਬਾਅਦ ਹੁਣ ਰਵਿੰਦਰ ਜਡੇਜਾ ਨੇ ਵੀ ਅੰਤਰਰਾਸ਼ਟਰੀ ਟੀ-20 ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਇਸ ਗੱਲ ਦੀ ਜਾਣਕਾਰੀ ਖੁਦ ਰਵਿੰਦਰ ਜਡੇਜਾ ਨੇ ਇਕ ਇੰਸਟਾਗ੍ਰਾਮ ਪੋਸਟ ‘ਚ ਦਿੱਤੀ ਹੈ।

RELATED ARTICLES

Most Popular

Recent Comments