Sunday, July 7, 2024
HomePunjabi NewsLiberal Breakingਰਵਨੀਤ ਬਿੱਟੂ ਨੇ ਅੰਮ੍ਰਿਤ ਪਾਲ ਸਿੰਘ ਦੇ ਲਈ ਦਿੱਤਾ ਵੱਡਾ ਬਿਆਨ

ਰਵਨੀਤ ਬਿੱਟੂ ਨੇ ਅੰਮ੍ਰਿਤ ਪਾਲ ਸਿੰਘ ਦੇ ਲਈ ਦਿੱਤਾ ਵੱਡਾ ਬਿਆਨ

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਖਡੂਰ ਸਾਹਿਬ ਤੋਂ ਚੋਣ ਜਿੱਤਣ ਵਾਲੇ ਅੰਮ੍ਰਿਤ ਪਾਲ ਸਿੰਘ ਦੇ ਲਈ ਵੱਡਾ ਬਿਆਨ ਦਿੱਤਾ ਹੈ । ਬਿੱਟੂ ਨੇ ਕਿਹਾ ਹੈ ਕਿ ਜਿਸ ਨੂੰ ਇਸ ਦੇਸ਼ ਦੇ ਸੰਵਿਧਾਨ ਵਿੱਚ ਵਿਸ਼ਵਾਸ ਹੀ ਨਹੀਂ ਫਿਰ ਸੋਂਹ ਖਾਣ ਦਾ ਵੀ ਕੋਈ ਫ਼ਾਇਦਾ ਨਹੀਂ ਹੈ। ਦੱਸ ਦਈਏ ਕਿ ਅੰਮ੍ਰਿਤ ਪਾਲ ਸਿੰਘ ਡਿਬਰੂਗੜ ਜੇਲ ਦੇ ਵਿੱਚ ਬੰਦ ਹਨ ਅਤੇ ਉਹਨਾਂ ਨੂੰ ਐਮਪੀ ਦੇ ਅਹੁਦੇ ਦੀ ਸੋਂਹ ਚੁੱਕਣ ਵਾਸਤੇ ਜੇਲ ਚੋਂ ਰਿਹਾਈ ਨਹੀਂ ਮਿਲ ਪਾਈ ਹੈ।

RELATED ARTICLES

Most Popular

Recent Comments