ਦੋਰਾਹਾ (ਲੁਧਿਆਣਾ) ਵਿਖੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ 70 ਕਰੋੜ ਦੀ ਲਾਗਤ ਵਾਲੇ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਲੰਬੇ ਸਮੇਂ ਤੋਂ ਲਟਕਿਆ ਹੋਇਆ ਸੀ, ਜਿਸ ਨਾਲ ਹੁਣ ਲੋਕਾਂ ਨੂੰ ਜਾਮ ਤੋਂ ਰਾਹਤ ਮਿਲੇਗੀ। ਇਸ ਮੌਕੇ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ‘ਤੇ ਤੰਜ ਕੱਸਦਿਆਂ ਇਸ ਨੂੰ ਸਿਆਸੀ ‘ਡਰਾਮਾ’ ਕਰਾਰ ਦਿੱਤਾ।
ਬ੍ਰੇਕਿੰਗ : ਲੁਧਿਆਣਾ ‘ਚ 70 ਕਰੋੜ ਦੇ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ
RELATED ARTICLES


