HomePunjabi NewsLiberal Breakingਪੰਜਾਬ ਸਰਕਾਰ ਦੀ ਧੱਕੇਸ਼ਾਹੀ ਦੇ ਖਿਲਾਫ ਰਵਨੀਤ ਬਿੱਟੂ ਪਹੁੰਚੇ ਗ੍ਰਿਫ਼ਤਾਰੀ ਦੇਣ

ਪੰਜਾਬ ਸਰਕਾਰ ਦੀ ਧੱਕੇਸ਼ਾਹੀ ਦੇ ਖਿਲਾਫ ਰਵਨੀਤ ਬਿੱਟੂ ਪਹੁੰਚੇ ਗ੍ਰਿਫ਼ਤਾਰੀ ਦੇਣ

ਨਗਰ ਨਿਗਮ ਚੋਣਾਂ ਦੌਰਾਨ ਪੁਲੀਸ ਵਧੀਕੀਆਂ ਦੇ ਮੁੱਦੇ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਸਮੇਤ ਭਾਜਪਾ ਦੇ ਸੀਨੀਅਰ ਆਗੂ ਗ੍ਰਿਫ਼ਤਾਰੀ ਲਈ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਦਫ਼ਤਰ ਪੁੱਜੇ ਹਨ। ਭਾਜਪਾ ਆਗੂਆਂ ਦੀ ਮੰਗ ਹੈ ਕਿ ਜਿਨ੍ਹਾਂ ਭਾਜਪਾ ਆਗੂਆਂ ਨੂੰ ਪੁਲੀਸ ਨੇ ਜ਼ਬਰਦਸਤੀ ਗ੍ਰਿਫ਼ਤਾਰ ਕੀਤਾ ਹੈ, ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ ਨਹੀਂ ਤਾਂ ਅਸੀਂ ਸਾਰਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਤਿਆਰ ਹਾਂ।

RELATED ARTICLES

Most Popular

Recent Comments