ਲੋਕ ਸਭਾ ਚੋਣਾਂ ਦੇ ਵਿੱਚ ਹੋਟ ਸੀਟ ਬਣ ਚੁੱਕੀ ਲੁਧਿਆਣਾ ਲੋਕ ਸਭਾ ਸੀਟ ਤੇ ਰਵਨੀਤ ਬਿੱਟੂ ਅਤੇ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਦਾ ਸਿੱਧਾ ਮੁਕਾਬਲਾ ਦੇਖਣ ਨੂੰ ਮਿਲੇਗਾ । ਰਵਨੀਤ ਬਿੱਟੂ ਨੇ ਇੱਕ ਬਿਆਨ ਜਾਰੀ ਕੀਤਾ ਹੈ ਉਹਨਾਂ ਨੇ ਕਿਹਾ ਕਿ ਬਾਹਰੋਂ ਆਇਆ ਹੋਇਆ ਉਮੀਦਵਾਰ ਗਰਮੀ ਦੀਆਂ ਛੁੱਟੀਆਂ ਮਨਾਉਣ ਦੀ ਤਰਹਾਂ ਆਉਂਦਾ ਹੈ ਤੇ ਆ ਕੇ ਚਲ ਜਾਂਦਾ ਹੈ। ਇਹ ਤੰਜ ਉਹਨਾਂ ਨੇ ਰਾਜਾ ਵੜਿੰਗ ਤੇ ਕਸਿਆ ਹੈ।
ਕਾਂਗਰਸ ਵੱਲੋਂ ਲੁਧਿਆਣਾ ਤੋਂ ਰਾਜਾ ਵੜਿੰਗ ਨੂੰ ਉਮੀਦਵਾਰ ਐਲਾਨੇ ਜਾਣ ਤੇ ਰਵਨੀਤ ਬਿੱਟੂ ਨੇ ਕੱਸਿਆ ਤੰਜ
RELATED ARTICLES