HomePunjabi NewsLiberal Breakingਕਾਂਗਰਸ ਵੱਲੋਂ ਲੁਧਿਆਣਾ ਤੋਂ ਰਾਜਾ ਵੜਿੰਗ ਨੂੰ ਉਮੀਦਵਾਰ ਐਲਾਨੇ ਜਾਣ ਤੇ ਰਵਨੀਤ...

ਕਾਂਗਰਸ ਵੱਲੋਂ ਲੁਧਿਆਣਾ ਤੋਂ ਰਾਜਾ ਵੜਿੰਗ ਨੂੰ ਉਮੀਦਵਾਰ ਐਲਾਨੇ ਜਾਣ ਤੇ ਰਵਨੀਤ ਬਿੱਟੂ ਨੇ ਕੱਸਿਆ ਤੰਜ

ਲੋਕ ਸਭਾ ਚੋਣਾਂ ਦੇ ਵਿੱਚ ਹੋਟ ਸੀਟ ਬਣ ਚੁੱਕੀ ਲੁਧਿਆਣਾ ਲੋਕ ਸਭਾ ਸੀਟ ਤੇ ਰਵਨੀਤ ਬਿੱਟੂ ਅਤੇ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਦਾ ਸਿੱਧਾ ਮੁਕਾਬਲਾ ਦੇਖਣ ਨੂੰ ਮਿਲੇਗਾ । ਰਵਨੀਤ ਬਿੱਟੂ ਨੇ ਇੱਕ ਬਿਆਨ ਜਾਰੀ ਕੀਤਾ ਹੈ ਉਹਨਾਂ ਨੇ ਕਿਹਾ ਕਿ ਬਾਹਰੋਂ ਆਇਆ ਹੋਇਆ ਉਮੀਦਵਾਰ ਗਰਮੀ ਦੀਆਂ ਛੁੱਟੀਆਂ ਮਨਾਉਣ ਦੀ ਤਰਹਾਂ ਆਉਂਦਾ ਹੈ ਤੇ ਆ ਕੇ ਚਲ ਜਾਂਦਾ ਹੈ। ਇਹ ਤੰਜ ਉਹਨਾਂ ਨੇ ਰਾਜਾ ਵੜਿੰਗ ਤੇ ਕਸਿਆ ਹੈ।

RELATED ARTICLES

Most Popular

Recent Comments