HomePunjabi NewsLiberal Breakingਬ੍ਰੇਕਿੰਗ: ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੱਡਾ ਹਮਲਾ, ਦੱਸਿਆ...

ਬ੍ਰੇਕਿੰਗ: ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੱਡਾ ਹਮਲਾ, ਦੱਸਿਆ ‘ISI ਦਾ ਏਜੰਟ’

ਚੰਡੀਗੜ੍ਹ: ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਸਿਆਸੀ ਹਮਲਾ ਬੋਲਦਿਆਂ ਉਨ੍ਹਾਂ ਨੂੰ ‘ISI ਦਾ ਏਜੰਟ’ ਦੱਸਿਆ ਹੈ। ਬਿੱਟੂ ਦੇ ਇਸ ਬਿਆਨ ਨਾਲ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਨੇ ਇਸ ‘ਤੇ ਸਖ਼ਤ ਪਲਟਵਾਰ ਕੀਤਾ ਹੈ। ਦੋਵਾਂ ਆਗੂਆਂ ਵਿਚਾਲੇ ਹੋਈ ਇਸ ਸ਼ਬਦੀ ਜੰਗ ਕਾਰਨ ਸਿਆਸੀ ਹਲਕਿਆਂ ਵਿੱਚ ਹਲਚਲ ਤੇਜ਼ ਹੈ।

RELATED ARTICLES

Most Popular

Recent Comments