Sunday, July 7, 2024
HomePunjabi NewsLiberal Breakingਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਰਵਨੀਤ ਬਿੱਟੂ ਕੱਲ ਤੋਂ ਕਰਨਗੇ...

ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਰਵਨੀਤ ਬਿੱਟੂ ਕੱਲ ਤੋਂ ਕਰਨਗੇ ਆਪਣੀ ਚੋਣ ਕੰਪੇਨ ਦਾ ਆਗਾਜ਼

ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੱਲ ਉਹ ਉਹਨਾਂ ਨੂੰ ਸਪੋਰਟ ਕਰਨ ਵਾਸਤੇ ਲੁਧਿਆਣਾ ਦੇ ਰੇਲਵੇ ਸਟੇਸ਼ਨ ਗੁਰੂ ਨਾਨਕ ਸਟੇਡੀਅਮ ਦੇ ਕੋਲ ਪਹੁੰਚਣ । ਕਿਉਂਕਿ ਕੱਲ ਦੋ ਅਪ੍ਰੈਲ ਤੋਂ ਰਵਨੀਤ ਬਿੱਟੂ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਨ।

RELATED ARTICLES

Most Popular

Recent Comments