ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਬੰਗਲਾਦੇਸ਼ ‘ਚ ਪੈਦਾ ਹੋਏ ਹਾਲਾਤ ‘ਤੇ ਚਿੰਤਾ ਪ੍ਰਗਟਾਈ ਹੈ। ਇਸ ਦੇ ਨਾਲ ਹੀ ਸਿੱਖ ਧਾਰਮਿਕ ਸਥਾਨਾਂ ਬਾਰੇ ਚਿੰਤਾ ਜ਼ਾਹਰ ਕਰਦਿਆਂ ਭਾਰਤ ਸਰਕਾਰ ਨੂੰ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ ਗਈ ਹੈ। ਬਿੱਟੂ ਨੇ ਇਸ ਸਬੰਧੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਪੱਤਰ ਵੀ ਲਿਖਿਆ ਹੈ ਅਤੇ ਉਨ੍ਹਾਂ ਨੂੰ ਬੰਗਲਾਦੇਸ਼ ਫੌਜ ਨਾਲ ਸੰਪਰਕ ਕਰਨ ਦੀ ਮੰਗ ਵੀ ਕੀਤੀ ਹੈ।
ਬੰਗਲਾਦੇਸ਼ ‘ਚ ਪੈਦਾ ਹੋਏ ਹਲਾਤਾਂ ਤੇ ਰਵਨੀਤ ਬਿੱਟੂ ਨੇ ਵਿਦੇਸ਼ ਮੰਤਰੀ ਨੂੰ ਲਿਖੀਆ ਪੱਤਰ
RELATED ARTICLES